ਸਰਕਾਰੀ ਪ੍ਰਬੰਧਾਂ ਤੋਂ ਪ੍ਰੇਸ਼ਾਨ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ

ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ: ਸੈਣੀ
ਪੱਤਰ ਪ੍ਰੇਰਕ
ਮੂਨਕ, 20 ਨਵੰਬਰ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਇੱਕ ਵਫ਼ਦ ਮੂਨਕ ਤਹਿਸੀਲ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਐੱਸਡੀਐੱਮ ਦੀ ਗ਼ੈਰ ਮੌਜੂਦਗੀ ਵਿੱਚ ਕਲਰਕ ਸਤਪਾਲ ਸਿੰਘ ਨੂੰ ਮਿਲਿਆ। ਇਸ ਮੌਕੇ ਵਿਦਿਆਰਥੀਆਂ ਨੇ ਸਰਕਾਰੀ ਸਿਸਟਮ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਪੀਏਯੂ ਦੇ ਵਿਹੜੇ ਮਹਿਕਾਂ ਖਿਲਾਰੇਗਾ ਗੁਲਦਾਉਦੀ ਸ਼ੋਅ

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਨਵੰਬਰ
ਪੀਏਯੂ ’ਚ ਲੱਗਣ ਵਾਲੇ ਗੁਲਦਾਉਦੀ ਸ਼ੋਅ ਲਈ ਗਮਲਿਆਂ ’ਚ ਲਗਾ ਕੇ ਰੱਖੇ ਗੁਲਦਾਉਦੀ ਦੇ ਫੁੱਲ। -ਫੋਟੋ: ਬਸਰਾ

ਰਾਜਿੰਦਰ ਸਿੰਘ ਜਰਨਲਿਸਟ ਮੈਮੋਰੀਅਲ ਬਾਲ ਮੇਲਾ ਯਾਦਗਾਰੀ ਹੋ ਨਿੱਬੜਿਆ

ਕਲਾ ਕੇਂਦਰ ਸੰਗਰੂਰ ਅਤੇ ਰੰਗਸ਼ਾਲਾ ਥੀਏਟਰ ਗਰੁੱਪ ਵੱਲੋਂ ਕਰਵਾਏ ਬਾਲ ਮੇਲੇ ਦੌਰਾਨ ਜੇਤੂ ਟੀਮ ਪ੍ਰਬੰਧਕਾਂ ਨਾਲ| -ਫੋਟੋ: ਮੰਨੂ
ਪੱਤਰ ਪ੍ਰੇਰਕ
ਸੰਗਰੂਰ, 20 ਨਵੰਬਰ
ਕਲਾ ਕੇਂਦਰ ਸੰਗਰੂਰ ਤੇ ਰੰਗਸ਼ਾਲਾ ਥੀਏਟਰ ਗਰੁੱਪ ਵੱਲੋਂ ਰਾਮ ਵਾਟਿਕਾ ਬੱਗੀਖਾਨਾਂ ਦੇ ਮੰਚ ’ਤੇ ਡਾਇਰੈਕਟਰ ਯਸ਼ ਦੀ ਅਗਵਾਈ ਹੇਠ ਕਰਵਾਇਆ ਤਿੰਨ ਦਿਨਾਂ ਸਰਦਾਰ ਰਾਜਿੰਦਰ ਸਿੰਘ ਜਰਨਲਿਸਟ ਮੈਮੋਰੀਅਲ ਬਾਲ ਮੇਲੇ ਦਾ ਸਮਾਪਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ|

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਗਰ ਕੀਰਤਨ ਸਮੇਂ ਪੰਜ ਪਿਆਰਿਆਂ ਨਾਲ ਪ੍ਰਬੰਧਕ। -ਫੋਟੋ: ਪੰਜਾਬੀ ਟ੍ਰਿਬਿਊਨ
ਗੁਰਿੰਦਰ ਸਿੰਘ
ਲੁਧਿਆਣਾ, 20 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰਦੁਆਰਾ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਨੀ ਸਿੰਘ ਰਾਹੋਂ ਰੋਡ, ਜੋਧੇਵਾਲ ਵਿਖੇ ਗੁਰੂ ਨਾਨਕ ਦੇਵ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।